ਭੀਖੀ, 24 ਮਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਕੂਲ ਦੇ ਚਾਰੋਂ ਹਾਊਸ ਦੇ ਬੱਚਿਆਂ ਦਰਮਿਆਨ ਇੰਟਰ
ਹਾਊਸ ਸਾਇੰਸ ਅਤੇ ਐਸ.ਐਸ.ਟੀ ਪ੍ਰਸ਼ਨ ਮੰਚ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ।ਇਸ ਸਮੇ ਸਮੂਹ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media