ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵ੍ਹੀਂ ਦੇ ਐਲਾਨੇ ਗਏ ਨਤੀਜੇ ‘ਚ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾਂ ਮਾਰੀਆਂ ਹਨ।ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਕਿਹਾ ਕਿ ਉਮੇਸ਼ ਕੁਮਾਰ ਨੇ (ਸਟ੍ਰੀਮ ਸਾਇੰਸ) 96.4% ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਸ਼ਰਨ ਗੋਪਾਲ ਸਿੰਘ (ਕਾਮਰਸ) 95.2% ਲੈ ਕੇ ਦੂਜਾ ਸਥਾਨ ਅਤੇ ਗੁਰਕਿਰਤ ਸਿੰਘ (ਕਾਮਰਸ) 94%, ਤਨਵੀਰ ਸਿੰਘ (ਕਾਮਰਸ) 94%, ਮਾਨਵ (ਸਾਇੰਸ) 94% ਨਾਲ ਤੀਜ਼ਾ ਸਥਾਨ ਹਾਸਲ ਕੀਤਾ ਹੈ।ਉਨਾਂ ਨੇ ਇਸ ਸਫਲਤਾ ਲਈ ਵਿਦਿਆਰਥੀਆਂ ਨੁੰ ਮੁਬਾਰਕਬਾਦ ਵੀ ਦਿੱਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …