ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਅਰਜੁਨ ਰਾਮ ਮੇਘਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵਾਗਤ ਕਰਦੇ ਹੋਏ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂ ਡਾ: ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸ੍ਰੀਮਤੀ ਜਸਵਿੰਦਰ ਕੌਰ ਸੋਹਲ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਆਲਮਬੀਰ ਸਿੰਘ ਸੰਧੂ, ਅਮਨਦੀਪ ਭੱਟੀ ਤੇ ਹੋਰ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …