ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ
ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ) ਵਲੋਂ ਸਟੇਟ ਕੇਅਰ ਹੋਮ ਫਾਰ ਗਰਲਜ਼ ਮਜੀਠਾ ਰੋਡ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੋਰਾਨ ਬੱਚਿਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।ਬੱਚਿਆਂ ਵਲੋ ਦੱਸਿਆ ਗਿਆ ਕਿ ਹੋਮ ਵਿੱਚ ਲੱਗਾ ਹੋਇਆ ਆਰ.ੳ ਖਰਾਬ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ।ਜਿਸ ‘ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਰ.ੳ ਜਲਦ ਠੀਕ ਕਰਵਾ ਦਿੱਤਾ ਜਾਵੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media