Sunday, August 23, 2026

ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਬੰਦ ਰਹੇ ਵਪਾਰਕ ਅਦਾਰੇ ਤੇ ਦੁਕਾਨਾਂ

ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਘੱਲੂਘਾਰਾ ਦਿਵਸ ਮੌਕੇ 6 ਜੂਨ ਨੁੰ ਅੰਮ੍ਰਿਤਸਰ ਬੰਦ ਦੌਰਾਨ ਸ਼ਹਿਰ ਵਿੱਚ ਦੁਕਾਨਾਂ. ਬਜ਼ਾਰ ਤੇ ਵਪਾਰਕ ਅਦਾਰੇ ਬੰਦ ਰਹੇ।ਤਸਵੀਰ ਵਿੱਚ ਸਥਾਨਕ ਸੁਲਤਾਨਵਿੰਡ ਵਿਖੇ ਦਿਖਾਈ ਦੇ ਰਹੀਆਂ ਹਨ ਬੰਦ ਪਈਆਂ ਦੁਕਾਨਾਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …