ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ
ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਕੱਲ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਤੋਂ ਸਜਾਏ ਗਏ ਵਿਸ਼ੇਸ਼ ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media