ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਸਮਰ ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਪਹੁੰਚਣ ‘ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਰਜਿੰਦਰ ਪਾਲ ਸਿੰਘ ਜਿਲਾ ਬਰਨਾਲਾ ਦਾ ਸਵਾਗਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਅਤੇ ਸਮਰ ਕੈਂਪ ਸਟਾਫ ਮੈਂਬਰ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media