Saturday, September 12, 2026

ਅੱਜ ਤੋਂ ਨਿੱਜੀ ਸਕੂਲ ਮਾਲਕ ਵੀ ਸਕੂਲਾਂ ‘ਚ ਕਰਨ ਛੁੱਟੀਆਂ-ਡੀ.ਈ.ਓ ਕੰਬੋਜ

ਮਨਜੀਤ ਸਿੰਘ ਬਰਾੜ
ਮਨਜੀਤ ਸਿੰਘ ਬਰਾੜ

ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਉੱਤਰ ਭਾਰਤ ਵਿਚ ਪੈ ਰਹੀ ਕਰੜੀ ਠੰਢ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਸਰਕਾਰ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਹੈ, ਉੱਥੇ ਹੀ ਫ਼ਾਜ਼ਿਲਕਾ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹੇ ਭਰ ਦੇ ਨਿੱਜੀ ਸਕੂਲ ਵੀ 22 ਤਰੀਕ ਤੋਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰੀ ਚੰਦ ਕੰਬੋਜ ਨੇ ਨਿੱਜੀ ਸਕੂਲ ਦਾ ਸੰਚਾਲਕਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਤਾਮੀਲ ਕਰਨ ਲਈ ਕਿਹਾ ਹੈ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply