Monday, October 5, 2026

ਮਲੇਰਕੋਟਲਾ ਦੇ ਮੁਫਤੀ ਜੂਸਫ ਸਾਹਿਲ ਉਸਮਾਨੀ ਵਲੋਂ ਜਥੇਦਾਰ ਗਿ. ਰਘਬੀਰ ਸਿੰਘ ਨੂੰ ਗੁਲਦਸਤਾ ਭੇਟ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੇਵਾ ਸੰਭਾਲ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੁਫਤੀ ਜੂਸਫ ਸਾਹਿਲ ਉਸਮਾਨੀ ਤੇ ਮਲੇਰਕੋਟਲਾ ਦੇ ਹੋਰ ਆਗੂ ਜਥੇਦਾਰ ਸਾਹਿਬ ਨੂੰ ਸਤਿਕਾਰ ਵਜੋਂ ਗੁਲਦਸਤਾ ਭੇਟ ਕਰਦੇ ਹੋਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …