Tuesday, September 15, 2026

ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਦਰਪੇਸ਼ ਬਿਜਲੀ ਦੀਆਂ ਮੁਸ਼ਕਲਾਂ ਕਰਵਾਈਆਂ ਹੱਲ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੱਤ ਦੀ ਗਰਮੀ ਵਿਚ ਹਲਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਬਿਜਲੀ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਦੇ ਚੱਲਦਿਆਂ ਇਹ ਮਾਮਲਾ ਆਪ ਆਗੂਆਂ ਨਵਪ੍ਰੀਤ ਸਿੰਘ ਅਤੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਦੇ ਧਿਆਨ ਵਿੱਚ ਲਿਅਉਣ ‘ਤੇ ਉਨਾਂ ਨੇ ਚਾਟੀਵਿੰਡ ਸਬ ਡਵੀਜ਼ਨ ਦੇ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਕੇ ਬਿਜਲੀ ਦਾ ਮਸਲਾ ਹੱਲ ਕਰਵਾਇਆ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਕਤ ਆਗੂਆਂ ਦਾ ਧੰਨਵਾਦ ਕੀਤਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …