Sunday, August 2, 2026

ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਸਬੰਧੀ ਸੈਮੀਨਾਰ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸਬ-ਡਵੀਜ਼ਨ ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਵਲੋਂ ਅੱਜ ਨਸ਼ਾ ਮੁਕਤੀ ਮੁਹਿੰਮ ਸਬੰਧੀ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਏ.ਐਸ.ਆਈ ਅਮਰੀਕ ਸਿੰਘ ਥਾਣਾ ਸਾਂਝ ਕੇਦਰ ਈ-ਡਵੀਜਨ ਅਤੇ ਸਮੂਹ ਸਟਾਫ ਸਮੇਤ ਕੱਟੜਾ ਸ਼ੇਰ ਸਿੰਘ ਅੰਮ੍ਰਿਤਸਰ ਵਿਖੇ ਐਂਟੀ ਨੈਸ਼ਨਲ ਡਰੱਗ ਡੇਅ ਦੇ ਸਬੰਧ ਵਿੱਚ ਸੈਮੀਨਾਰ ਕੀਤਾ ਗਿਆ ਅਤੇ ਕਟੜਾ ਸ਼ੇਰ ਸਿੰਘ ਤੋਂ ਗੋਦਾਮ ਮੁਹੱਲਾ ਤੱਕ ਮਾਰਚ ਕੀਤਾ ਗਿਆ।ਇਸ ਦੌਰਾਨ ਇਕੱਠ ਵਿੱਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …