ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਏ ਬੀ.ਐਡ ਚਾਰ ਸਾਲਾ ਕੋਰਸ ਦੇੇ ਸੱਤਵੇਂ
ਸਮੈਸਟਰ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media