Tuesday, November 24, 2026

ਮੈਡਮ ਪਰਮਜੀਤ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ

ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਿਖੇ ਬਦਲੀ ਹੋਣ ਉਪਰੰਤ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਪਿੰਡਾਂ ਦਾ ਵਿਕਾਸ ਕਰਨਾ ਹੋਵੇਗੀ।ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …