Tuesday, November 24, 2026

ਸਹਾਇਕ ਸੁਪਰਵਾਈਜ਼ਰ ਅੰਗਰੇਜ਼ ਸਿੰਘ ਦਾ ਸੇਵਾ ਮੁਕਤੀ ‘ਤੇ ਸਨਮਾਨ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਸੁਪਰਵਾਈਜ਼ਰ ਅੰਗਰੇਜ਼ ਸਿੰਘ ਦਾ ਸੇਵਾ ਮੁਕਤ ਹੋਣ ਸਮੇਂ ‘ਤੇ ਸਨਮਾਨ ਕਰਦੇ ਹੋਏ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …