ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸਹਾਇਕ ਇੰਚਾਰਜ਼ ਸੇਵਾਦਲ ਜਸਬੀਰ ਸਿੰਘ ਨੂੰ ਸੇਵਾ ਮੁਕਤ ਹੋਣ ਮੌਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media