ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਹੋ ਰਹੀ ਮੂਸਲਾਧਾਰ ਬਾਰਿਸ਼ ਦਾ ਜ਼ਮੀਨੀ ਪੱਧਰ ‘ਤੇ ਖਨੌਰੀ-ਮੂਨਕ ਖੇਤਰ
`ਚ ਘੱਗਰ ਨਦੀ ਵਿੱਚ ਵਧੇ ਪਾਣੀ ਦਾ ਜਾਇਜ਼ਾ ਲੈਂਦੇ ਹੋਏ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਹੇਅਰ। ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ, ਐਸ.ਡੀ.ਐਮ ਸੂਬਾ ਸਿੰਘ ਤੇ ਵਿਭਾਗ ਦੇ ਅਧਿਕਾਰੀ।ਮੀਤ ਹੇਅਰ ਵਲੋਂ ਮੂਨਕ ਟੋਹਾਨਾ ਪੁੱਲ ਅਤੇ ਮਕਰੋੜ ਸਾਹਿਬ ਦਾ ਦੌਰਾ ਵੀ ਕੀਤਾ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media