ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਸਤਵਾਂ,
ਬੈਚੁਲਰ ਆਫ ਵੋਕੇਸ਼ਨ ਵੈਬ ਡਿਜ਼ਾਇਨਿੰਗ ਐਂਡ ਡਿਵੈਲਪਮੈਂਟ (ਆਈ.ਟੀ.), ਸਮੈਸਟਰ ਛੇਵਾਂ, ਬੀ.ਕਾਮ ਸਮੈਸਟਰ 6ਵਾਂ, ਬੀ.ਬੀ.ਏ. ਸਮੈਸਟਰ 6ਵਾਂ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media