Sunday, February 1, 2026

ਜਿਲਾ ਕਚਿਹਰੀ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਲਗਾਏ ਗਏ ਰੁੱਖ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਵਾਤਾਵਰਨ ਨੂੰ ਸਾਫ ਰੱਖਣ ਲਈ ਜਿਲਾ ਕਚਿਹਰੀ ਅੰਮ੍ਰਿਤਸਰ ਵਿਖੇ ਵੱਖ ਵੱਖ ਤਰਾਂ ਦੇ ਰੁੱਖ ਲਗਾਏ ਗਏ।ਮਿਸ ਹਰਪ੍ਰੀਤ ਕੋਰ ਰੰਧਾਵਾ ਮਾਣਯੋਗ ਜਿਲਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਦਰਬਾਰੀ ਲਾਲ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਮਿਸ ਮਨਦੀਪ ਕੋਰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮਿ੍ਰਤਸਰ, ਸ੍ਰੀ ਰਾਜੇਸ਼ ਕੁਮਾਰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਦਲਜੀਤ ਸਿੰਘ ਰਲਹਨ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮਿ੍ਰਤਸਰ, ਸ੍ਰੀ ਗੁਰਮੋਹਨ ਸਿੰਘ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਸੁਮੀਤ ਘਈ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਰਣਧੀਰ ਵਰਮਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਮਿਸ ਸੰਜੀਤਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮਿ੍ਰਤਸਰ, ਮਿਸ ਪਰਮਜੀਤ ਕੋਰ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮਿ੍ਰਤਸਰ, ਸ੍ਰੀ ਰਵਿੰਦਰਜੀਤ ਸਿੰਘ ਬਾਜਵਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਮਿਸ ਮੋਨਿਕਾ ਸ਼ਰਮਾ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਮਿਸ ਸੁਸ਼ਮਾ ਦੇਵੀ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀ ਅਮਿਤ ਮਲਹਨ ਮਾਣਯੋਗ ਸਿਵਲ ਜੱਜ (ਸੀਨੀ. ਡਵੀ.) ਅੰਮ੍ਰਿਤਸਰ, ਸ੍ਰੀ ਆਸ਼ੀਸ ਸਾਲਦੀ ਮਾਣਯੋਗ ਚੀਫ ਜੂਡੀਸੀਅਲ ਮੈਸ਼ੀਟਰੈਟ ਅੰਮ੍ਰਿਤਸਰ ਅਤੇ ਸ੍ਰੀ ਰਸ਼ਪਾਲ ਸਿੰਘ, ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਜ਼ੂਦ ਸਨ।
ਮੈਡਮ ਹਰਪ੍ਰੀਤ ਕੌਰ ਰੰਧਾਵਾ ਜੀਆਂ ਨੇ ਦੱਸਿਆ ਕਿ ਰੁੱਖ ਲਗਾ ਕੇ ਵਾਤਾਵਰਣ ਨੂੰ ਬਚਾਇਆ ਜਾ ਸਕਦਾ ਹੈ ਅਤੇ ਇਸ ਅੱਤ ਦੀ ਗਰਮੀ ਤੋਂ ਬਚਣ ਲਈ ਰੁੱਖ ਅਤਿ ਜਰੂਰੀ ਹੈ।ਉਹਨਾਂ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਇਸ ਧਰਤੀ ਨੂੰ ਦੂਸ਼ਿਤ ਵਾਤਾਵਰਨ, ਗਲੋਬਲ ਵਾਰਮਿੰਗ, ਹੜ੍ਹ, ਸੋਕਾ ਅਤੇ ਇਸ ਤਰਾਂ ਦੀਆਂ ਹੋਰ ਮੁਸੀਬਤਾਂ ਤੋਂ ਬਚਾਇਆ ਜਾ ਸਕੇ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …