Tuesday, November 24, 2026

ਤੇਜ਼ ਹਨੇਰੀ ਤੇ ਮੀਂਹ ਕਾਰਨ ਡਿੱਗੀਆਂ, ਅਕਾਲ ਅਕੈਡਮੀ ਢੋਟੀਆਂ ਦੀਆਂ ਦੀਵਾਰਾਂ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿਥੇ ਪੂਰੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ, ਓਥੇ ਹੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਚਲਾਈ ਜਾ ਰਹੀ ਅਕਾਲ ਅਕੈਡਮੀ ਢੋਟੀਆਂ `ਚ 11 ਜੁਲਾਈ ਨੂੰ ਤਕਰੀਬਨ ਰਾਤ ਦੇ 9.00 ਵਜੇ ਆਏ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਢੋਟੀਆਂ ਦੀ ਚਾਰ-ਦੀਵਾਰੀ ਦੀਆਂ ਬਚੀਆਂ ਹੋਈਆਂ ਕੰਧਾਂ ਵੀ ਡਿੱਗ ਪਈਆਂ ਅਤੇ ਅਕੈਡਮੀ ਦੀ ਇਮਾਰਤ ਵਿੱਚਲੇ ਸ਼ੀਸ਼ੇ ਟੁੱਟ ਗਏ।ਦਰੱਖਤਾਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ।ਜਿਕਰਯੋਗ ਹੈ ਕਿ ਪਹਿਲਾਂ ਵੀ ਜੂਨ ਮਹੀਨੇ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਬਿਲਡਿੰਗ ਵਿੱਚ ਲੱਗੇ ਸ਼ੀਸ਼ੇ ਅਤੇ ਕੰਧਾਂ ਡਿੱਗ ਗਈਆਂ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …