ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਮੇਤ ਏ.ਐਸ.ਆਈ ਦਿਲਬਾਗ ਸਿੰਘ,
ਏ.ਐਸ.ਆਈ ਜਤਿੰਦਰ ਸਿੰਘ, ਮੁੱਖ ਸਿਪਾਹੀ ਗੁਰਚਰਨ ਸਿੰਘ, ਮੁੱਖ ਸਿਪਾਹੀ ਬਚਿੱਤਰ ਸਿੰਘ ਵਲੋਂ ਥਾਣਾ ਸਾਂਝ ਇਸਲਾਮਾਬਾਦ ਦੇ ਖੇਤਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਅੰਮ੍ਰਿਤਸਰ ਵਿੱਚ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਮਹਿਲਾ ਸਿਪਾਹੀ ਰਮਨਦੀਪ ਕੌਰ ਵਲੋਂ 181,112 ਹੈਲਪ ਡੈਸਕ ਨੰਬਰਾਂ ਸਬੰਧੀ ਜਾਣਕਾਰੀ ਦਿੱਤੀ ਗਈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media