Sunday, May 3, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਕੰਟੰਪਰੈਰੀ ਫਾਰਮਜ਼ ਆਫ ਡਾਂਸ) ਸਮੈਸਟਗਰ ਚੌਥਾ, ਐਮ.ਏ ਉਰਦੂ ਸਮੈਸਟਰ ਦੂਜਾ ਅਤੇ ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਅੰਮ੍ਰਿਤਸਰ ਦੇ ਵੱਡੇ ਨੇਤਾਵਾਂ ਨੇ ਖੁਦ ਕੀਤੀ ਸੈਲਫ਼ ਜਨਗਣਨਾ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਪਣੇ ਆਪ `ਤੇ …