
ਬਠਿੰਡਾ, 21 ਮਾਰਚ (ਜਸਵਿੰਦਰ ਸਿੰਘ ਜੱਸੀ )- ਸਥਾਨਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇੱਕ ਘਰ ਵਿੱਚ ਚੋਰੀ ਹੋਣ ਦੀ ਖਬਰ ਹੈ । ਪੱਤਰਕਾਰਾਂ ਨੂੰ ਛਿੰਦਾ ਖਾਨ ਪੁੱਤਰ ਸਾਧੂ ਖਾਨ ਨੇ ਦੱਸਿਆ ਕੀ ਉਹ ਪਰਿਵਾਰ ਸਮੇਤ ਰਿਸ਼ਤੇਦਾਰੀ ਵਿੱਚ ਮਿਲਣ ਗਏ ਹੋਏ ਸਨ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਜਿੰਦਰੇ ਤੋੜ ਕੇ ਨਗਦੀ ਅਤੇ ਘਰੇਲੂ ਗੈਸ ਸੰਲਡਰ ਹੋਰ ਕਿਮਤੀ ਸਮਾਨ ਚੋਰੀ ਕਰਕੇ ਲੈ ਗਏ ਚੋਰੀ ਦੀ ਇਤਲਾਹ ਨੇੜੇ ਦੀ ਪੁਲਿਸ ਚੌਕੀ ਨੂੰ ਦੇ ਦਿੱਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media