ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ੈਸ਼ਨ ਡਿਜ਼ਾਈਨਿੰਗ ਦੇ ਪੋਸਟ ਗਰੈਜੂਏਟ ਵਿਭਾਗ ਵਲੋਂ ਊਸ਼ਾ ਕੰਪਨੀ ਦੇ
ਸਹਿਯੋਗ ਨਾਲ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ’ਚ ਕੰਪਨੀ ਮਾਹਿਰਾਂ ਵਲੋਂ ਨਵੀਆਂ ਉਤਪਾਦ ਕੀਤੀਆਂ ਗਈਆਂ ਸਵੈ-ਚਾਲਕ ਸਿਲਾਈ ਮਸ਼ੀਨਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਉਕਤ ਮਸ਼ੀਨਾਂ ਨੂੰ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ।ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਵਰਕਸ਼ਾਪ ਨਾਲ ਵਿਦਿਆਰਥਣਾਂ ਦੇ ਗਿਆਨ ’ਚ ਵਾਧਾ ਹੋਇਆ ਹੈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media