ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਏ.ਐਸ.ਆਈ ਤਰਸੇਮ ਸਿੰਘ ਰੀਡਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ
‘ਤੇ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media