Tuesday, November 24, 2026

ਚੰਦਰਯਾਨ 3 ਦੀ ਸਫਲਤਾ ਲਈ ਵਿਗਿਆਨਕ ਵਧਾਈ ਦੇ ਹੱਕਦਾਰ – ਵਿਨੋਦ ਗੁਪਤਾ

ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਦੇ ਚੰਦ੍ਰਯਾਨ 3 ਦੇ ਚੰਦਰਮਾ ਤੇ ਸਫਲ ਲੈਡਿਗ ਕਰਨ ਤੇ ਇਤਿਹਾਸ ਰਚਣ ਵਾਲੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੰਦਿਆਂ ਭਾਜਪਾ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਵਿਗਿਆਨੀਆਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਚੰਦਰਮਾ ‘ਤੇ ਪੁਹੰਚ ਕੇ ਭਾਰਤ ਇਤਿਹਾਸ ਰਚਣ ਵਾਲਾ ਦੇਸ਼ ਬਣ ਗਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਗਿਆਨਿਕਾਂ ਲਈ ਅਗਲੀ ਪੁਲਾਂਗ ਸੁਰਜਆਇਨ ਹੈ।ਉਸ ਨੂੰ ਪੂਰਾ ਕਰਨਾ ਮੁੱਖ ਉਦੇਸ਼ ਹੈ।ਦੇਸ਼ ਦੇ ਵਿਗਿਆਨੀਆਂ ਵਲੋਂ ਜਿਸ ਢੰਗ ਨਾਲ ਤਰੱਕੀ ਕੀਤੀ ਹੈ ਉਸ ਤੋਂ ਨਜ਼ਰ ਆਉਂਦਾ ਹੈ ਕਿ ਭਾਰਤ ਇੱਕ ਦਿਨ ਵਿਸ਼ਵ ਗੁਰੂ ਬਣੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …