ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ
ਕਰ ਜਾਣ `ਤੇ ਕੌਮੀ ਘੱਟਗਿਣਤੀ ਕਮਿਸ਼ਨਰ ਦੇ ਸਲਾਹਕਾਰ ਤੇ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਿੰਘ ਸਾਹਿਬ ਦੇ ਚਲਾਣੇ ਨੂੰ ਪੂਰੇ ਵਿਸ਼ਵ ਦੀਆਂ ਸੰਗਤਾਂ ਅਤੇ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਨਵੀਂ ਪੀੜੀ ਲਈ ਪ੍ਰੇਰਨਾ ਸਰੋਤ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media