ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਅੰਮ੍ਰਿਤਸਰ-1 ਦੀ ਚੋਣ ਵਿਖੇ ਕਰਵਾਈ ਗਈ।ਤਹਿਸੀਲ ਅੰਮ੍ਰਿਤਸਰ-1 ਵਿਖੇ ਹੋਈ ਚੋਣ ਦੌਰਾਨ ਗੁਰਪ੍ਰਤਾਪ ਸਿੰਘ ਨੂੰ ਸਰਬਸੰਮਤੀ ਨਾਲ ਤਹਿਸੀਲ ਪ੍ਰਧਾਨ, ਗਗਨਦੀਪ ਸਿੰਘ ਨੂੰ ਜਨਰਲ ਸਕੱਤਰ, ਅਮਰੀਸ਼ ਸ਼ਰਮਾ ਨੂੰ ਵਿੱਤ ਸਕੱਤਰ, ਰਮਿੰਦਰ ਕਮੁਾਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੰਕਰ ਰਾਜਪੂਤ ਨੂੰ ਜਿਲੇ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਗੁਰਪਾਲ ਸਿੰਘ, ਧਰਮਿੰਦਰ ਸ਼ਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ, ਗੁਰਬਿੰਦਰ ਸਿੰਘ, ਤਜਿੰਦਰ ਕੁਮਾਰ, ਅਮਰਜੋਤ ਸਿੰਘ, ਅਮਰਪ੍ਰੀਤ ਸਿੰਘ, ਸੁਰਿਦਰ ਸਿੰਘ, ਜਤਿੰਦਰ ਸਿੰਘ, ਆਤਮਦੇਵ, ਸਾਹਿਲ ਸਲਵਾਨ, ਨਿਸ਼ਾਨ ਸਿੰਘ ਆਦਿ ਮੌਜ਼ੂਦ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …