Friday, July 31, 2026

ਫੁੱਟਬਾਲ ਵਿੱਚ ਛਾਏ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀ

ਸੰਗਰੂਰ, 4 ਸਤੰਬਰ (ਜਗਸੀਰ ਲੌਂਗਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ 14 ਤੇ 17 ਸਾਲ (ਲੜਕੀਆਂ), 19 ਸਾਲ (ਲੜਕਿਆਂ) ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ 19 ਸਾਲ (ਲੜਕੀਆਂ) ਨੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਿੰਦਰ ਸਿੰਘ ਢਿੱਲੋਂ ਨੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ‘ਤੇ ਵਧਾਈ ਦਿੱਤੀ।ਇਸ ਮੌਕੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਠਾਕੁਰ ਤੋਂ ਇਲਾਵਾ ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ, ਕੌਰ ਭੁਪਿੰਦਰ ਕੌਰ ਆਦਿ ਮੌਜ਼ੂਦ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …