Tuesday, September 15, 2026

ਪੱਤਰਕਾਰ ਪਰਮਜੀਤ ਲੱਡਾ ਨੂੰ ਗਹਿਰਾ ਸਦਮਾ, ਜੀਜੇ ਦਾ ਦੇਹਾਂਤ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ)- ਸੰਗਰੂਰ ਤੋਂ ਪੱਤਰਕਾਰ ਪਰਮਜੀਤ ਲੱਡਾ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਜੀਜਾ ਅੰਮ੍ਰਿਤ ਸਿੰਘ ਚਹਿਲ ਵਾਸੀ ਪਿੰਡ ਤੁੰਗਾਂ ਦਾ ਦਿਹਾਂਤ ਹੋ ਗਿਆ।ਉਹ ਮਹਿਜ਼ 38 ਵਰ੍ਹਿਆਂ ਦੇ ਸਨ ਤੇ ਕੁੱਝ ਸਮੇ ਤੋਂ ਬਿਮਾਰ ਸਨ।ਉਹਨਾਂ ਦੇ ਦਿਹਾਂਤ ‘ਤੇ ਸੰਗਰੂਰ ਦੇ ਸਮੱਹ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਪਰਮਾਤਮਾ ਨੂੰ ਅਰਦਾਸ ਕੀਤੀ ਗਈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …