Saturday, September 12, 2026

ਭਾਜਪਾ ਵਲੋਂ ਮੈਂਬਰਸਿੱਪ ਮੁਹਿੰਮ ਸ਼ੁਰੂ

PPN2212201407

ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਵਾਰਡ ਨੰਬਰ 29 ਵਿਚ ਭਾਜਪਾ ਦੇ ਜਿਲ੍ਹਾ ਸਕੱਤਰ ਦਲਜੀਤ ਸਿੰਘ ਰੋਮਾਣਾ ਦੀ ਅਗਵਾਈ ਵਿਚ ਭਾਜਪਾ ਦੀ ਮੈਂਬਰਸਿੱਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤਲੋਕਾਂ ਲੈ ਭਾਜਪਾ ਦਾ ਸਾਥ ਜੋੜਿਆ। ਇਸ ਮੌਕੇ ਭਾਜਪਾ ਆਗੂ ਹਰਮਹਿੰਦਰ ਸਿੰਘ, ਮਲਕੀਤ ਸਿੰਘ,ਕਸ਼ਮੀਰ ਸਿੰਘ, ਸੁਭਾਸ਼, ਗੁਰਦੇਵ ਸਿੰਘ,ਸੁਖਬੀਰ ਸਿੰਘ ਆਦਿ ਹਾਜ਼ਰ ਸਨ। ਭਾਜਪਾ ਆਗੂ ਰੋਮਾਣਾ ਨੇ ਕਿਹਾ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਜਿਆਦਾ ਤੋਂ ਜਿਆਦਾ ਲੋਕ ਸ਼ਾਮਿਲ ਹੋ ਰਹੇ ਹਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply