ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਐਸ.ਆਈ ਤੇਜਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ, ਏ.ਐਸ.ਆਈ ਜਸਵੰਤ ਸਿੰਘ ਅਤੇ ਐਚ.ਸੀ
ਅਮਰਿੰਦਰ ਸਿੰਘ ਥਾਣਾ ਸਾਂਝ ਕੇਂਦਰ ਮਕਬੂਲਪੁਰਾ ਵਲੋਂ ਜੇ.ਐਸ ਮੈਮੋਰੀਅਲ ਸਕੂਲ ਫੋਕਲ ਪੁਆਇੰਟ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਲੋੜਵਦ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਸ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media