ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋਂ ਵਿਖੇ ਜਰਨੈਲ ਸਿੰਘ ਸਕੂਲ ਅਤੇ ਬਲਾਕ ਇੰਚਾਰਜ਼
ਯਾਦਵਿੰਦਰ ਸਿੰਘ ਨੋਡਲ ਅਫ਼ਸਰ ਚੀਮਾ ਅਤੇ ਸੁਨਾਮ ਦੀ ਅਗਵਾਈ ਹੇਠ ਨਰੇਸ਼ ਸੰਗਲਾ ਨੋਡਲ ਅਫ਼ਸਰ ਅਧੀਨ ਬਿਜਨਸ ਬਲਾਸਟ ਪ੍ਰੋਗਰਾਮ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ।ਇਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਖਾਣ ਵਾਲੀਆਂ ਵਸਤੂਆਂ ਪੈਟੀ, ਸਮੋਸੇ, ਕੇਕ ਆਦਿ ਬਣਾਏ ਗਏ ਅਤੇ ਵਿਦਿਆਰਥੀਆਂ ਵਲੋਂ ਕੁੱਝ ਅਣਮੋਲ ਵਸਤੂਆਂ ਵੀ ਤਿਆਰ ਕੀਤੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਵੀਨਾ ਰਾਣੀ, ਜਗਸੀਰ ਸਿੰਘ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਅਮਨਜੋਤ ਅਤੇ ਸਾਰੇ ਅਧਿਆਪਕ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media