ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਲੌਂਗੋਵਾਲ ਤੋਂ ਰੋਜ਼ਾਨਾ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਸ਼ੇਰ ਸਿੰਘ ਖੰਨਾ ਅਤੇ ਡਾ. ਤੇਜਿੰਦਰ ਸਿੰਘ ਖੰਨਾ ਦੇ
ਮਾਤਾ ਜੀ ਸਰਦਾਰਨੀ ਕਰਨੈਲ ਕੌਰ ਪਤਨੀ ਬਾਬਾ ਗੁਰਮੇਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਗਊਆਂ ਵਾਲੇ ਪਿੰਡ ਸਲੌਦੀ ਸਿੰਘਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਨਮਿਤ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ 10 ਦਸੰਬਰ (ਐਤਵਾਰ) ਨੂੰ ਗੁਰਦੁਆਰਾ ਅਮਰ ਸ਼ਹੀਦ ਬਾਬਾ ਗਊਆਂ ਵਾਲੇ ਖੰਨਾ-ਸਮਰਾਲਾ ਰੋਡ ਪਿੰਡ ਸਲੌਦੀ ਸਿੰਘਾਂ (ਖੰਨਾ) ਵਿਖੇ ਬਾਅਦ ਦੁਪਹਿਰ 12.00 ਤੋਂ 1.00 ਵਜੇ ਦਰਮਿਆਨ ਪੈਣਗੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media