ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਬੰਧੀ ਸਜ਼ਾਏ ਵਿਸ਼ਾਲ ਨਗਰ ਕੀਰਤਨ
ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕਰਦੇ ਹੋਏ ਕੌਂਸਲਰ ਮੇਲਾ ਸਿੰਘ ਸੂਬੇਦਾਰ।ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਅਮਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media