ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ
ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮਡੈਡੀ ਕੇਟਿਡ ਏ.ਈ.ਆਰ.ਓ ਅਤੇ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਦੇ ਖੇਤਰ ਵਿੱਚ ਵੋਟਰਾਂ ਲਈ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਦੀ ਡੈਮੋਸ਼ਟਰੇਸ਼ਨ ਸੁਪਰਵਾਈਜ਼ਰ ਬਲਜੀਤ ਸਿੰਘ ਦੇ ਅਧੀਨ ਇਹ ਮਸ਼ੀਨ ਸਸਸਸ ਛੇਹਰਟਾ, ਟਵੰਟੀ ਫਸਟ ਸੈਂਚਰੀ ਪਬਲਿਕ ਸਕੂਲ ਸੰਧੂ ਐਵਨਿਊ ਛੇਹਰਟਾ ਵਿਖੇ ਪਹੁੰਚੀ।ਸਕੂਲੀ ਵਿਦਿਆਰਥਣਾਂ ਨੇ ਵੀ ਇਸ ਟਰੇਨਿੰਗ ਵਿੱਚ ਮਸੀਨ ਚਲਾਉਣ ਦੀ ਜਾਣਕਾਰੀ ਲਈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media