Wednesday, August 5, 2026

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਇਸ ਦਿਨ ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜਾ ਕੇ ਸਕੂਲ ਵਿੱਚ ਆਏ।ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ।ਸ਼ਬਦ ਕੀਰਤਨ, ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਇਸ ਸਮਾਰੋਹ ਵਿੱਚ ਸਿੱਖ ਇਤਿਹਾਸਕ ਵਾਰਾਂ ਗਾਈਆਂ ਗਈਆਂ।ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਠੰਡੇ ਬੁਰਜ਼ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …