Wednesday, October 14, 2026

ਮੈਡਮ ਦਾਮਨ ਬਾਜਵਾ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ‘ਤੇ ਨਤਮਸਤਕ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਸ਼ਹੀਦ ਊਧਮ ਸਿੰਘ ਜੀ ਦੇ ਸੁਨਾਮ ਬਠਿੰਡਾ ਰੋਡ ‘ਤੇ ਬਣੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ।ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ਼ਹੀਦ ਊਧਮ ਸਿੰਘ ਜੀ ਕੰਬੋਜ਼ ਯਾਦਗਾਰ ਕਮੇਟੀ ਅਤੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਊਧਮ ਸਿੰਘ ਵਾਲਾ ਵਲੋਂ ਰੱਖੇ ਧਾਰਮਿਕ ਪ੍ਰੋਗਰਾਮ ‘ਚ ਹਾਜ਼ਰੀ ਲਗਵਾਈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …