Tuesday, September 22, 2026

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰ ਸੈਂਟਰਲ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਸਿਟੀ ਦੇ ਸਮੂਹ ਸਟਾਫ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਸਮੇਂ ਸੁਰਿੰਦਰ ਸਿੰਘ ਏ.ਸੀ.ਪੀ ਸੈਂਟਰਲ, ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਬ-ਡਵੀਜਨ ਸਾਂਝ ਕੇਦਰ ਸੈਂਟਰਲ ਅਫਸਰ, ਇੰਸਪੈਕਟਰ ਸਰਮੇਲ ਸਿੰਘ ਮੁੱਖ ਅਫਸਰ ਥਾਣਾ ਈ ਡਵੀਜਨ ਤੇ ਮੁੱਖ ਅਫਸਰ ਥਾਣਾ ਗੇਟ ਹਕੀਮਾ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …