ਅੰਮ੍ਰਿਤਸਰ, 1 ਜਨਵਰੀ 2024 (ਜਗਦੀਪ ਸਿੰਘ) – ਸਥਾਨਕ ਚੌਕ ਚਬੂਤਰਾ ਵਿਖੇ ਨਵੇਂ ਸਾਲ 2024 ਨੂੰ ‘ਜੀ ਆਇਆਂ’ ਕਹਿੰਦਿਆਂ ਇਲਾਕਾ ਵਾਸੀਆਂ ਵਲੋਂ ਮਿਲ
ਕੇ ਚਾਹ ਦਾ ਲੰਗਰ ਲਗਾਇਆ ਗਿਆ।ਇਸ ਦੌਰਾਨ ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਦਵਿੰਦਰਜੀਤ ਸਿੰਘ , ਗੁਰਦਰਸ਼ਨ ਸਿੰਘ, ਕੰਵਲਜੀਤ ਸਿੰਘ ਜੌਲੀ, ਹੈਪੀ, ਮੋਨੂ, ਅਤੇ ਕਰਨ ਆਦਿ ਨੇ ਚਾਹ ਵਰਤਾਉਣ ਦੀ ਸੇਵਾ ਕੀਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media