Sunday, October 4, 2026

ਵੱਖ-ਵੱਖ ਸ਼ਖਸੀਅਤਾਂ ਨੇ ਜਥੇਦਾਰ ਤੇਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਤਿ ਕਰੀਬੀ ਅਤੇ ਸੈਣਿ ਸਭਾ ਲੌਂਗੋਵਾਲ ਦੇ ਪ੍ਰਧਾਨ ਜਥੇਦਾਰ ਤੇਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਾਰਕੀਟ ਕਮੇਟੀ ਮਲੇਰਕੋਟਲਾ ਤੇ ਅਮਰਗੜ੍ਹ ਦੇ ਸੈਕਟਰੀ ਜਸਵੀਰ ਸਿੰਘ ਸਮਾਓਂ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਸਿੱਧੂ ਨੇ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ।ਇਸ ਮੌਕੇ ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ, ਅੰਮ੍ਰਿਤ ਸਿੰਘ, ਗੁਰਲਾਲ ਸਿੰਘ, ਜਥੇਦਾਰ ਗੁਰਬਾਜ ਸਿੰਘ, ਜਗਸੀਰ ਸਿੰਘ ਪ੍ਰਧਾਨ ਸੈਣ ਸਭਾ ਲੌਂਗੋਵਾਲ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …