Tuesday, September 15, 2026

ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦਾ ਸਾਲ 2024 ਦਾ ਕਲੰਡਰ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਜਿਲ੍ਹਾ ਇਕਾਈ ਵਲੋਂ ਸਾਲ 2024 ਦਾ ਕਲੰਡਰ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸ਼੍ਰੀਮਤੀ ਇੰਦੂ ਬਾਲਾ ਉਪ ਜਿਲਾ ਸਿਖਿਆ ਅਫਸਰ (ਐਸਿ.) ਅੰਮ੍ਰਿਤਸਰ ਵਲੋਂ ਜਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਰਲੀਜ਼ ਕੀਤਾ ਗਿਆ।ਇਸ ਮੌਕੇ ਹਾਜ਼ਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਿੱਚ ਮਲਕੀਅਤ ਸਿੰਘ ਜਿਲ੍ਹਾ ਪ੍ਰਧਾਨ ਤੇਜਿੰਦਰ ਕੁਮਾਰ, ਜਨਰਲ ਸਕੱਤਰ ਗੁਰਬਿੰਦਰ ਸਿੰਘ ਛੀਨਾ, ਜਿਲ੍ਹਾ ਵਿੱਤ ਸਕੱਤਰ, ਸੁਖਦੇਵ ਸਿੰਘ ਪ੍ਰਧਾਨ ਤਹਿਸੀਲ ਮਜੀਠਾ, ਗੁਰਜੋਤ ਸਿੰਘ, ਗੁਰਪ੍ਰਤਾਪ ਸਿੰਘ ਤਹਿਸੀਲ ਪ੍ਰਧਾਨ, ਗੁਰਦੀਪ ਸਿੰਘ ਤਹਿਸੀਲ ਪ੍ਰਧਾਨ ਮਨਦੀਪ ਸਿੰਘ, ਤਹਿਸੀਲ ਪ੍ਰਧਾਨ ਜਤਿੰਦਰ ਸਿੰਘ, ਸੰਕਰ ਰਾਜਪੂਤ, ਧਰਮਿੰਦਰ ਸਿੰਘ, ਰਾਜਦੀਪ ਸਿੰਘ, ਅਮਰਪ੍ਰੀਤ ਸਿੰਘ, ਕਪਿਲ ਵਰਮਾ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਅਮਰੀਸ਼ ਸ਼ਰਮਾ, ਗੁਰਪਾਲ ਸਿੰਘ, ਮੁਖਤਿਆਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …