ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਹੀ ਉਤਸ਼ਾਹ ਨਾਲ ਮਨਾਇਆ ਗਿਆ।
ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।ਸਮੂਹ ਖ਼ਾਲਸਾ ਪਰਿਵਾਰ ਵਲੋਂ ਕਾਮਨਾ ਕੀਤੀ ਗਈ ਕਿ ਆਉਣ ਵਾਲਾ ਸਮਾਂ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ।ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media