ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ
ਕਿ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਜਨਵਰੀ 2024 ਨੂੰ ਸਵੇਰੇ 11.00 ਵਜੇ ਦੂਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਜਾ ਰਿਹਾ ਹੈ ਡੀਨ ਅਲੂਮਨੀ ਡਾ. ਅਤੁਲ ਖੰਨਾ ਨੇ ਦੱਸਿਆ ਕਿ 2 ਫਰਵਰੀ ਸ਼ੁਕਰਵਾਰ ਨੂੰ ਸਾਲਾਨਾ ਅਲੂਮਨੀ ਮੀਟ-2024 ਦਾ ਆਯੋਜਨ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media