Monday, March 16, 2026

ਸ੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਣ ਦਿਖਾਇਆ

ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਜਨਮ ਭੂਮੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਨ ਬੱਚਿਆਂ ਨੂੰ ਸਿੱਧਾ ਦਿਖਾਇਆ ਗਿਆ।ਬੱਚਿਆਂ ਵਲੋਂ ਸ਼੍ਰੀ ਰਾਮ ਜੀ, ਸ੍ਰੀ ਲਛਮਣ ਜੀ, ਮਾਤਾ ਸੀਤਾ ਜੀ ਅਤੇ ਸ੍ਰੀ ਹਨੂਮਾਨ ਜੀ ਦੀ ਜੀਵਨ ਸਬੰਧੀ ਝਾਕੀ ਪੇਸ਼ ਕੀਤੀ ਗਈ ਭਜਨਾਂ ਦਾ ਗਾਇਨ ਵੀ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਅਯੁੱਧਿਆ ਵਿਖੇ ਬਣੇ ਰਾਮ ਮੰਦਿਰ ਦੇ ਬਣਨ ਸਬੰਧੀ ਦੱਸਿਆ।ਪ੍ਰੋਗਰਾਮ ਦੇ ਅੰਤ ‘ਚ ਭਗਵਾਨ ਰਾਮ ਚੰਦਰ ਜੀ ਦੀ ਆਰਤੀ ਉੋਪਰੰਤ ਬੱਚਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …