ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਫੂਡ ਸਪਲਾਈ ਇੰਸਪੈਕਟਰ ਅੰਮ੍ਰਿਤਸਰ ਜਗਵਿੰਦਰ ਸਿੰਘ ਨੂੰ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਗਾਂਧੀ ਗਰਾਊਂਡ ਵਿਖੇ ਮਨਾਏ ਗਏ 75ਵੇਂ ਗਣਤੰਤਰ ਦਿਵਸ `ਤੇ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media