Tuesday, November 24, 2026

ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਬਤ ਦਾ ਭਲਾ ਟਰੱਸਟ ਦਾ ਸਨਮਾਨ

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) –  ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ ਕੀਤਾ ਗਿਆ।ਟਰੱਸਟ ਨੂੰ ਮਿਲਿਆ ਵਾਲਾ ਇਹ ਸਨਮਾਨ ਮਨਪ੍ਰੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …