ਅੰਮ੍ਰਿਤਸਰ, 4 ਫਰਵਰੀ ( ਸੁਖਬੀਰ ਸਿੰਘ) – ਥਾਣਾ ਈ ਡਵੀਜ਼ਨ ਅੰਮ੍ਰਿਤਸਰ ਸਿਟੀ ਵਿਖੇ ਤਾਇਨਾਤ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਇੰਸਪੈਕਟਰ ਰੈਂਕ ਦੀ
ਤਰੱਕੀ ਮਿਲਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਉਂੇਦੇ ਹੋਏ।ਇਸ ਸਮੇਂ ਡੀ.ਸੀ.ਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਆਲਮ ਵਿਜੇ ਸਿੰਘ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media