ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮੈਰੀ ਗੋਲਡ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਿਹਤ ਵਿਭਾਗ ਦੀਆਂ
ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਸਿੱਧੂ, ਉਨਾਂ ਨਾਲ ਹਨ ਸਮੂਹ ਸਟਾਫ ਮੈਂਬਰ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media