ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜ਼ਰ ਹਲਕਾ ਸੰਗਰੂਰ ਦੇ ਇੰਚਾਰਜ਼
ਵਿੰਨਰਜੀਤ ਸਿੰਘ ਗੋਲਡੀ, ਹਲਕਾ ਸੁਨਾਮ ਦੇ ਇੰਚਾਰਜ਼ ਰਾਜਿੰਦਰ ਦੀਪਾ, ਜਿਲ੍ਹਾ ਪ੍ਰਧਾਨ ਤੇਜਿੰਦਰ ਸੰਘਰੇੜੀ ਵਲੋਂ ਗੁਲਜ਼ਾਰ ਮੂਣਕ ਦੀ ਅਗਵਾਈ ‘ਚ ਹੋਏ ਕਬੱਡੀ ਟੂਰਨਾਮੈਂਟ ਤੇ ਉੱਘੇ ਲੇਖਕ ਮੱਖਣ ਸ਼ਾਹਪੁਰ ਦਾ ਸਨਮਾਨ ਕਰਦੇ ਹੋਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media