Friday, May 30, 2025

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਮੌਕੇ ਲੰਗਰ ਲਾਇਆ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਮੌਕੇ ਲੌਂਗੋਵਾਲ ਦੀ ਪੱਤੀ ਸੁਨਾਮੀ ਦੇ ਡਾ. ਭੀਮ ਰਾਓ ਅੰਬੇਦਕਰ ਭਵਨ ਵਿਖੇ ਲਗਾਏ ਲੰਗਰ ਦੌਰਾਨ ਬਰਤਨਾਂ ਦੀ ਸੇਵਾ ਨਿਭਾਉਂਦੇ ਹੋਏ ਬਿੰਦਰ ਸਿੰਘ, ਜਗਰਾਜ ਸਿੰਘ, ਗੁਰਜੰਟ ਸਿੰਘ ਜੰਟੂ, ਭੂਰਾ ਸਿੰਘ, ਫੌਜੀ ਸਿੰਘ ਤੇ ਹੋਰ ਸੇਵਾਦਾਰ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …